ਪਹਾੜਾਂ ਵਿੱਚ ਹੋਰ ਹੀ ਬਾਰਿਸ਼ ਦੇ ਚਲਦਿਆਂ ਲਗਾਤਾਰ ਪਾਣੀ ਦਾ ਪੱਧਰ ਵੱਧ ਰਿਹਾ ਹੈ ਅਤੇ ਉਸਦੇ ਚਲਦਿਆਂ ਹੀ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਲੈਵਲ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ ਜਿਸ ਤੋਂ ਬਾਅਦ ਅੱਜ 2 ਵਜੇ ਦੇ ਕਰੀਬ ਰਣਜੀਤ ਸਾਗਰ ਡੈਮ ਦੇ ਸੱਤੇ ਖੋਲ ਦਿੱਤੇ ਗਏ ਹਨ ਅਤੇ ਪਾਣੀ ਨੂੰ ਡਾਈਵਰਟ ਕਰਕੇ ਰਾਵੀ ਦਰਿਆ ਵਿੱਚ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਰਾਵੀ ਦਰਿਆ ਵਿੱਚ ਪਾਣੀ ਦਾ ਲੈਵਲ ਕਾਫੀ ਜਿਆਦਾ ਵੱਧ ਗਿਆ ਹੈ ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ