ਮਲੋਟ: ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋ 2 ਨਵੰਬਰ ਨੂੰ ਤਰਨਤਾਰਨ ਵਿਖੇ ਸਰਕਾਰ ਵਿਰੁੱਧ ਕੀਤਾ ਜਾਵੇਗਾ ਰੋਸ਼ ਮਾਰਚ- ਰਮਨ ਕੁਮਾਰ ਮਲੋਟ ਸੂਬਾ ਕਨਵੀਨਰ
Malout, Muktsar | Oct 31, 2025 ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋ 2 ਨਵੰਬਰ ਨੂੰ ਤਰਨਤਾਰਨ ਵਿਖੇ ਸਰਕਾਰ ਵਿਰੁੱਧ ਵਿਸ਼ਾਲ ਰੋਸ਼ ਮਾਰਚ ਕੀਤਾ ਜਾਵੇਗਾ। ਇਹ ਜਾਣਕਾਰੀ ਰਮਨ ਕੁਮਾਰ ਮਲੋਟ ਸੂਬਾ ਕਨਵੀਨਰ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਨੇ ਦਿੱਤੀ