ਸੰਗਰੂਰ: ਸੰਗਰੂਰ ਦੀ ਪ੍ਰੇਮ ਬਸਤੀ ਵਿੱਚ ਇਕ ਸਾਲ ਤੋਂ ਪੀਣ ਵਾਲੇ ਪਾਣੀ ਦੇ ਨਾਲ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ #jansamasya
ਸੰਗਰੂਰ ਦੀ ਪ੍ਰੇਮ ਬਸਤੀ ਦੇ ਵਸਨੀਕਾ ਦਾ ਕਹਿਣਾ ਹੈ ਕਿ ਸਾਡੇ ਮਹੱਲੇ ਦੇ ਵਿੱਚ ਇਕ ਸਾਲ ਤੋਂ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਦੇ ਨਾਲ ਮਿਕਸ ਹੋ ਕੇ ਆ ਰਿਹਾ ਹੈ ਜਿਸ ਦੀ ਸ਼ਿਕਾਇਤ ਅਸੀਂ ਕਈ ਵਾਰ ਉੱਚ ਅਧਿਕਾਰੀਆਂ ਨੂੰ ਕਰ ਚੁੱਕੇ ਹਾਂ ਲੇਕਿਨ ਹਾਲੇ ਤੱਕ ਕੋਈ ਵੀ ਹੱਲ ਨਹੀਂ ਹੋਇਆ ਸਾਨੂੰ ਪਾਣੀ ਮੁੱਲ ਖਰੀਦ ਕੇ ਆਪਣਾ ਗੁਜ਼ਾਰਾ ਕਰਨਾ ਪੈ ਰਿਹਾ ਹੈ #jansamasya