Public App Logo
Jansamasya
News
Bjp
National
Bihar
���ीजेपी
���िधायक
Congress
Modi
Delhi
Viral
���ाजस्थान
Jharkhand
Rajasthan
���ध्यप्रदेश
���मित_शाह
Breakingnews
Narendramodi
Nitishkumar
Madhya_pradesh
Pmmodi
Rahulgandhi
���रियाणा
Haryana
���ादी
Crimenews
Indore
Nda
School
Cbi

ਲੰਬੀ ਹਲਕੇ ਦੇ ਪਿੰਡਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲੋਕਾਂ ਦੇ ਦੁੱਖ ਸੁੱਖ ਵਿੱਚ ਹੋਏ ਸ਼ਾਮਿਲ

Sri Muktsar Sahib, Muktsar | Jul 5, 2025
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹਨਾਂ ਨੇ ਵੱਖ-ਵੱਖ ਹਾਦਸਿਆਂ ਵਿੱਚ ਵਿਛੋੜਾ ਦੇ ਚੁੱਕੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮਿਲ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਬਨਿਟ ਮੰਤਰੀ ਵੱਲੋਂ ਇਹ ਜਾਣਕਾਰੀ ਦੁਪਹਿਰ ਤਿੰਨ ਵਜੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਸਾਂਝੀ ਕੀਤੀ ਗਈ।

MORE NEWS

No related stories for this location.

ਲੰਬੀ ਹਲਕੇ ਦੇ ਪਿੰਡਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲੋਕਾਂ ਦੇ ਦੁੱਖ ਸੁੱਖ ਵਿੱਚ ਹੋਏ ਸ਼ਾਮਿਲ - Sri Muktsar Sahib News