ਮੋਗਾ: ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਸਮਾਲਸਰ ਥਾਣੇ ਅੱਗੇ ਕੀਤਾ ਰੋਸ਼ ਪ੍ਰਦਰਸ਼ਨ ,ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਸਮਾਲਸਰ ਥਾਣੇ ਅੱਗੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨਾਂ ਵੱਲੋਂ ਦੱਸਿਆ ਗਿਆ ਕਿ ਮਹਿਣਾ ਅਤੇ ਬੁੱਗੀਪੁਰਾ ਵਿਖੇ ਰੋਕੀ ਗਈਆਂ ਰੇਲਾਂ ਤੋਂ ਬਾਦ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਦੇ ਘਰ ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਵਿਰੋਧ ਦੇ ਵਿੱਚ ਉਹਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਹੈ।