ਗਿੱਦੜਬਾਹਾ: ਵਿਧਾਇਕ ਡਿੰਪੀ ਢਿੱਲੋ ਨੇ ਗਿੱਦੜਬਾਹਾ ਵਿਖੇ ਦਫਤਰ ਵਿੱਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਅੱਜ ਗਿੱਦੜਬਾਹਾ ਦੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਦਫਤਰ ਵਿੱਚ ਬੈਠ ਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਕੀਤਾ। ਇਸ ਮੌਕੇ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ।