ਤਰਨਤਾਰਨ: ਗੈਂਗਸਟਰ ਗੁਰਵਿੰਦਰ ਅਫਰੀਦੀ ਇਥੋਪੀਆ ਤੋਂ ਡਿਪੋਰਟ, ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਪੱਟੀ ਦੇ ਪਿੰਡ ਤੂਤ ਨਾਲ ਸਬੰਧਤ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਪੰਜਾਬ ਪੁਲਿਸ ਨੇ 10 ਮਹੀਨਿਆਂ ਦੀ ਭਾਲ ਤੋਂ ਬਾਅਦ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਕਾਬੂ ਕੀਤਾ ਹੈ। ਉਹ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦਾ ਮੁੱਖ ਸਰਗਨਾ ਹੈ ਅਤੇ ਉਸ 'ਤੇ 5 ਲੱਖ ਦਾ ਇਨਾਮ ਸੀ।