ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨੇ ਨਕੋਦਰ ਦੇ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਨੂੰ ਡਾਕਟਰ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ।