ਅੰਮ੍ਰਿਤਸਰ 2: ਅੰਮ੍ਰਿਤਸਰ: ਸਿਆਸੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਸਰਪੰਚ ਸਣੇ 20 ਲੋਕਾਂ 'ਤੇ ਕੇਸ ਦਰਜ
ਅੰਮ੍ਰਿਤਸਰ ਦੇ ਪਿੰਡ ਬਲੱਗਣ ਵਿੱਚ ਸਿਆਸੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ। ਪੀੜਤ ਪਰਿਵਾਰ ਨੇ ਸਰਪੰਚ ਅਤੇ ਉਸਦੇ ਸਾਥੀਆਂ 'ਤੇ ਕੁੱਟਮਾਰ ਤੇ ਭੰਨ-ਤੋੜ ਦੇ ਦੋਸ਼ ਲਾਏ ਹਨ। ਪੁਲਿਸ ਨੇ 20 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।