ਆਨੰਦਪੁਰ ਸਾਹਿਬ: ਕੀਰਤਪੁਰ ਸਾਹਿਬ: ਪੁਲਿਸ ਨੇ 4700 ਪ੍ਰੈਗਾਬਾਲਿਨ ਕੈਪਸੂਲ ਕੀਤੇ ਬਰਾਮਦ
ਕੀਰਤਪੁਰ ਸਾਹਿਬ ਪੁਲਿਸ ਨੇ ਗਸ਼ਤ ਦੌਰਾਨ ਇੱਕ ਗੱਡੀ ਵਿੱਚੋਂ 4700 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ।