ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨਾਲ ਖੇਤਾਂ ਦੇ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਖੇਤਾਂ ਦੇ ਵਿੱਚ ਰਹਿੰਦੀ ਪਰਾਲੀ ਨੂੰ ਅੱਗ ਨਾ ਲਾਉਣ ਪਰ ਕਈ ਕਿਸਾਨ ਅਜੇ ਤੱਕ ਇਹ ਸਮਝ ਨਹੀਂ ਰਹੇ ਅਤੇ ਆਪਣੇ ਖੇਤਾਂ ਦੇ ਵਿੱਚ ਪਰਾਲੀ ਨੂੰ ਲਗਾਤਾਰ ਅੱਗ ਲਗਾ ਰਹੇ ਹਨ। ਜਿਸ ਨਾਲ ਪ੍ਰਦੂਸ਼ਣ ਫੈਲ ਰਿਹਾ ਹੈ