ਮੋਗਾ: ਬਾਘਾ ਪੁਰਾਣਾ ਬੱਸ ਸਟੈਂਡ ਕੋਲੋਂ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ 52 ਨਸ਼ੀਲੀਆਂ ਗੋਲੀਆਂ ਨਾਲ ਕੀਤਾ ਗਿਰਫ਼ਤਾਰ
Moga, Moga | Jun 25, 2024 ਥਾਣਾ ਬਾਘਾ ਪੁਰਾਣਾ ਵੱਲੋਂ ਬਾਘਾ ਪੁਰਾਣਾ ਦੇ ਬੱਸ ਸਟੈਂਡ ਕੋਲੋਂ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ 52 ਨਸ਼ੀਲੀਆਂ ਗੋਲੀਆਂ ਨਾਲ ਕੀਤਾ ਗ੍ਰਿਫਤਾਰ ਇੱਕ ਸਾਥੀ ਭੱਜਣ ਵਿਚ ਕਾਮਯਾਬ