ਅੰਮ੍ਰਿਤਸਰ 2: ਅੰਮ੍ਰਿਤਸਰ: ਹੋਟਲ ਬਾਹਰ ਵਿਅਕਤੀ ਦਾ ਕਿਰਪਾਨ ਮਾਰ ਕੇ ਕਤਲ
ਅੰਮ੍ਰਿਤਸਰ ਦੇ ਐੱਮ.ਜੀ.ਐੱਮ. ਰੈਜ਼ੀਡੈਂਸੀ ਹੋਟਲ ਦੇ ਬਾਹਰ ਵਿੱਕੀ ਸਿੰਘ ਨਾਂ ਦੇ ਵਿਅਕਤੀ ਦਾ ਕਿਰਪਾਨ ਨਾਲ ਕਤਲ ਕਰ ਦਿੱਤਾ ਗਿਆ। ਬਟਾਲਾ ਦੇ ਦੋ ਨੌਜਵਾਨਾਂ ਨਾਲ ਬਹਿਸ ਤੋਂ ਬਾਅਦ ਇਹ ਘਟਨਾ ਵਾਪਰੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।