ਲੁਧਿਆਣਾ ਪੂਰਬੀ: ਧਰਮਪੁਰਾ ਗੁਰੂ ਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸੇਵਾਦਾਰ ਨੂੰ ਲੱਗਿਆ ਬਿਜਲੀ ਦਾ ਕਰੰਟ, 1 ਦੀ ਹੋਈ ਮੌਤ ,3 ਜ਼ਖਮੀ
ਗੁਰੂ ਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸੇਵਾਦਾਰ ਨੂੰ ਲੱਗਿਆ ਬਿਜਲੀ ਦਾ ਕਰੰਟ, 1 ਦੀ ਹੋਈ ਮੌਤ ,3 ਜ਼ਖਮੀ ਅੱਜ 3 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਦੇ ਨੇੜੇ ਪੈਂਦੇ ਧਰਮਪੁਰਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ ਸੇਵਾਦਾਰਾਂ ਨੂੰ ਬਿਜਲੀ ਦਾ ਕਰੰਟ ਲੱਗ ਗਿਆ ਜਿਸ ਕਾਰਨ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਇੱਕ