ਲੁਧਿਆਣਾ ਪੱਛਮੀ: ਲੁਧਿਆਣਾ: ਸਲੇਮ ਟਾਬਰੀ ਦਾ ਸਰਕਾਰੀ ਹਾਈ ਸਕੂਲ ਹੁਣ ਸੀਨੀਅਰ ਸੈਕੰਡਰੀ ਵਜੋਂ ਅਪਗ੍ਰੇਡ
ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਜਾਣਕਾਰੀ ਦਿੱਤੀ ਕਿ ਸਲੇਮ ਟਾਬਰੀ ਦੇ ਖੱਡਿਆਂ ਵਾਲੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਪਗ੍ਰੇਡ ਕਰ ਦਿੱਤਾ ਗਿਆ ਹੈ। ਇਸ ਕਦਮ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਬਿਹਤਰ ਮੌਕੇ ਮਿਲਣਗੇ।