Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਮੁਕਤਸਰ: ਜਾਰੀ ਰਹੇਗੀ ਨਸ਼ਿਆ ਖਿਲਾਫ ਜੰਗ, ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦਿੱਤੀ ਜਾਵੇਗੀ ਪਹਿਲ-ਤੁਸ਼ਾਰ ਗੁਪਤਾ, ਐਸ ਐਸ ਪੀ

Muktsar, Muktsar | Aug 4, 2024
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਜੀ ਵੱਲੋਂ ਬਤੌਰ ਸੀਨੀਆਰ ਕਪਤਾਨ ਪੁਲਿਸ ਵਜ਼ੋਂ ਅਹੁਦਾ ਸੰਭਾਲਦਿਆ ਹੀ ਸਮੂਹ ਗਜਟਿਡ ਅਫਸਰਾਂ/ਮੁੱਖ ਅਫਸਰ ਥਾਣਾ ਅਤੇ ਦਫਤਰੀ ਸਟਾਫ ਨਾਲ ਪਲੇਠੀ ਮੀਟਿੰਗ ਦੌਰਾਨ ਆਖਿਆ ਕਿ ਨਸ਼ਿਆ ਦੇ ਖਿਲਾਫ ਜੰਗ ਜਾਰੀ ਰਹੇਗੀ ਅਤੇ ਸਮਾਜ ਦੇ ਸਹਿਯੋਗ ਨਾਲ ਇਸ ਬੁਰਾਈ ਨੂੰ ਖਤਮ ਕੀਤਾ ਜਾਵੇਗਾ।