ਆਨੰਦਪੁਰ ਸਾਹਿਬ: ਬੁੰਗਾ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਵਿਸ਼ਵਕਰਮਾ ਜੀ ਦਾ ਉਤਸਵ
ਕੀਰਤਪੁਰ ਸਾਹਿਬ ਦੇ ਪਿੰਡ ਬੁੰਗਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਉਤਸਵ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।