ਪਟਿਆਲਾ: ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਫੈਕਟਰੀ ਏਰੀਆ ਵਿਖੇ ਕੀਤੀ ਮੀਟਿੰਗ
ਜ਼ਿਕਰ ਯੋਗ ਹੈ ਕੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ ਜਿਸ ਨੂੰ ਲੈ ਕੇ ਫੈਕਟਰੀ ਏਰੀਆ ਵਿਖੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਵੱਲੋਂ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਉਹਨਾਂ ਵੱਲੋਂ ਪੰਜਾਬ ਬਚਾਓ ਯਾਤਰਾ ਸਬੰਧੀ ਬੋਲਦਿ ਆਖਿਆ ਪੰਥ ਅਤੇ ਸੂਬੇ ਨੂੰ ਬਚਾਉਣ ਲਈ ਇਹ ਯਾਤਰਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ।