ਸੁਨਾਮ: ਭਗਵੰਤਨਾਥ ਕਮਿਊਨਿਟੀ ਹਾਲ ਵਿੱਚ ਸੈਂਟਰਲ ਆਫ ਟਰੇਡ ਯੂਨੀਅਨ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵੱਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ
Sunam, Sangrur | May 29, 2024 ਸੁਨਾਮ ਦੇ ਬਾਬਾ ਭਗਵੰਤਨਾਥ ਦੇ ਕਮਿਊਨਿਟੀ ਹਾਲ ਵਿੱਚ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਦੀ ਅਗਵਾਈ ਵਿੱਚ ਸੈਂਟਰਲ ਆਫ ਟਰੇਡ ਯੂਨੀਅਨ ਇੰਡੀਆ ਅਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ,