ਆਨੰਦਪੁਰ ਸਾਹਿਬ: ਕਾਰਗਿਲ ਸ਼ਹੀਦ ਜਸਵੰਤ ਸਿੰਘ ਦੇ ਪਰਿਵਾਰ ਦੀ ਮੰਗ: ਘਰ ਦਾ ਰਸਤਾ ਅੱਜ ਵੀ ਕੱਚਾ
ਕੀਰਤਪੁਰ ਸਾਹਿਬ ਦੇ ਪਿੰਡ ਬਰੂਵਾਲ ਵਿਖੇ ਕਾਰਗਿਲ ਸ਼ਹੀਦ ਹੌਲਦਾਰ ਜਸਵੰਤ ਸਿੰਘ ਦੀ ਬਰਸੀ ਮਨਾਈ ਗਈ। ਪਰਿਵਾਰ ਨੇ ਸਰਕਾਰ ਤੋਂ ਸ਼ਹੀਦ ਦੇ ਘਰ ਨੂੰ ਜਾਣ ਵਾਲਾ ਰਸਤਾ ਪੱਕਾ ਕਰਨ ਦੀ ਮੰਗ ਕੀਤੀ ਹੈ, ਜੋ ਕਈ ਸਾਲਾਂ ਤੋਂ ਅਜੇ ਵੀ ਕੱਚਾ ਹੈ। ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਸਮੇਤ ਕਈ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।