ਦੀਨਾਨਗਰ: ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਚੋਣਾਂ ਵਿੱਚ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਬਣੇ
ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਅਤੇ ਮੁਨੀਸ਼ ਕੁਮਾਰ ਉਪ ਪ੍ਰਧਾਨ ਚੁਣੇ ਗਏ। ਖਜ਼ਾਨਚੀ ਹਰਸਿਮਰਤ ਸਿੰਘ ਕਾਹਲੋਂ ਬਣੇ। ਚੋਣਾਂ ਦੀ ਜਿੱਤ ਤੇ ਮਠਿਆਈਆਂ ਵੰਡ ਕੇ ਅਤੇ ਢੋਲ ਦੀਆਂ ਤਾਲਾਂ 'ਤੇ ਨੱਚ ਕੇ ਜਸ਼ਨ ਮਨਾਇਆ ਗਿਆ।