ਸੰਗਰੂਰ: ਸੰਗਰੂਰ ਵਿਖੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਕਿਸਾਨਾਂ ਨੂੰ ਮੂੰਗਫਲੀ ਬਾਰੇ ਦਿੱਤੀ ਜਾਣਕਾਰੀ
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਸੰਗਰੂਰ ਵਿੱਚ ਕਿਸਾਨਾਂ ਨੂੰ ਬਾਹਰ ਰੁੱਤ ਵਿੱਚ ਮੂੰਗਫਲੀ ਦੀ ਗੋਸ਼ਟੀ ਬਾਰੇ ਜਾਣਕਾਰੀ ਦਿੱਤੀ ਮੂੰਗਫਲੀ ਦੀ ਪ੍ਰਦਰਸ਼ਨੀ ਮੌਕੇ ਗੋਸ਼ਟੀ ਦਾ ਆਯੋਜਨ ਕੀਤਾ ਗਿਆ