ਪਟਿਆਲਾ: ਪਟਿਆਲਾ ਜ਼ਿਲ੍ਹੇ ਵਿੱਚ ਅਸਲਾ ਜਮਾ ਕਰਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਅਸਲਾ ਧਾਰਕ ਆਪਣਾ ਅਸਲਾ ਜਮਾ ਕਰਵਾਉਣ
ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮਾ ਕਰਾਉਣ ਲਈ ਤਰੀਕ 7 ਅਪ੍ਰੈਲ 2024 ਸ਼ਾਮ 5 ਵਜੇ ਤੱਕ ਹੈ ਇਸ ਮੌਕੇ ਐਸਪੀ ਸਿਟੀ ਸਰਫਰਾਜ ਆਲਮ ਨੇ ਕਿਹਾ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮਾ ਕਰਵਾਉਣ ਉਹਨਾਂ ਕਿਹਾ ਕਿ ਜੇਕਰ ਕੋਈ ਮਿੱਥੀ ਤਰੀਕ ਤੱਕ ਅਸਲਾ ਜਮਾਨ ਨਹੀਂ ਕਰਾਉਗਾ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਏਗੀ।