ਤਲਵੰਡੀ ਸਾਬੋ: ਰਾਮਾ ਮੰਡੀ ਵਿਖੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚਲਦੇ ਮੁਹੱਲਾ ਵਾਸੀਆਂ ਨੇ ਲਾਇਆ ਜਾਮ
ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਖਿਲਾਫ ਧਰਨਾ ਦਿੰਦੇ ਹੋਏ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੇ ਘਰਾਂ ਦੇ ਬਾਹਰ ਸੀਵਰੇਜ ਦਾ ਗੰਦਾ ਪਾਣੀ ਖੜਾ ਹੋਇਆ ਹੈ ਬਿਮਾਰੀਆਂ ਫੈਲਾ ਰਿਹਾ ਹੈ ਪਰੰਤੂ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ ਜਿਸ ਦੇ ਚਲਦੇ ਸਾਡੇ ਵੱਲੋਂ ਅੱਜ ਰੋਡ ਜਾਮ ਕੀਤਾ ਗਿਆ ਹੈ ਸਾਡੀ ਮੰਗ ਇਸ ਨੂੰ ਹਟਾਇਆ ਜਾਵੇ।