ਫਾਜ਼ਿਲਕਾ: ਸਰਹੱਦੀ ਪਿੰਡਾਂ ਵਿੱਚ ਹੜ੍ਹ ਕਾਰਨ ਸੜਕਾਂ ਬੁਰੀ ਤਰ੍ਹਾਂ ਨੁਕਸਾਨੀਆਂ, ਲੋਕਾਂ ਦੀ ਸੜਕਾਂ ਨੂੰ ਉੱਚਾ ਕਰਨ ਤੇ ਕਿਨਾਰਿਆਂ ਤੇ ਦੀਵਾਰ ਬਣਾਉਣ ਦੀ ਮੰਗ
ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹ ਨੇ ਜਿੱਥੇ ਫਸਲਾਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਾਇਆ ਹੈ, ਉੱਥੇ ਹੀ ਇਲਾਕੇ ਦੀਆਂ ਲਗਭਗ ਸਾਰੀਆਂ ਹੀ ਸੜਕਾਂ ਬੁਰੀ ਤਰ੍ਹਾਂ ਨਾਲ਼ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਆਵਾਜਾਈ ਲਗਭਗ ਠੱਪ ਹੋ ਕੇ ਰਹਿ ਗਈ ਹੈ।