ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਵੱਲੋਂ ਭਵਾਨੀਗੜ੍ਹ ਵਿਖੇ ਕੀਤੀ ਗਈ ਮੀਟਿੰਗ
ਭਵਾਨੀਗੜ੍ਹ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਦੌਰਾਨ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਲ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਸ ਵਿੱਚ ਇੱਕ ਪਿਆਲ ਸਿੰਘ ਕਪਿਆਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਵਾਨੀਗੜ੍ਹ 26 ਜਨਵਰੀ ਗਣਤੰਤਰ ਦਿਵਸ ਮੌਕੇ ਬਲਾਕ ਪੱਧਰੀ ਟਰੈਕਟਰ ਮਾਰਚ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਪ੍ਰਧਾਨਾਂ ਤੇ ਕਿਸਾਨ ਭਰ