ਮਮਦੋਟ: ਟੀ ਪੁਆਇੰਟ ਨੇੜੇ ਭੇਤ ਭਰੇ ਹਾਲਾਤਾਂ ਵਿੱਚ ਵਿਅਕਤੀ ਦੀ ਲਾਵਾਰਿਸ ਹਾਲਤ ਵਿੱਚ ਮਿਲੀ ਲਾਸ਼, ਪੋਸਟਮਾਰਟਮ ਲਈ ਹਸਪਤਾਲ ਵਿੱਚ ਪਹੁੰਚਾਇਆ
ਟੀ ਪੁਆਇੰਟ ਨੇੜੇ ਭੇਤ ਭਰੇ ਹਾਲਾਤਾਂ ਵਿੱਚ ਵਿਅਕਤੀ ਦੀ ਲਾਵਾਰਿਸ ਹਾਲਾਤਾਂ ਵਿੱਚ ਮਿਲੀ ਲਾਸ਼, ਪੋਸਟਮਾਰਟਮ ਲਈ ਹਸਪਤਾਲ ਵਿਖੇ ਪਹੁੰਚਾਇਆ ਅੱਜ ਦੁਪਹਿਰ 2 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ - ਫਾਜ਼ਿਲਕਾ ਰੋਡ ਟੀ ਪੁਆਇੰਟ ਦੇ ਨੇੜੇ ਭੇਤ ਭਰੇ ਹਾਲਾਤਾਂ ਵਿੱਚ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਗੰਭੀਰ ਸੱਟਾ ਵੀ ਵੱਜੀਆਂ ਹਨ।