ਰਾਮਪੁਰਾ ਫੂਲ: ਬਠਿੰਡਾ: ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਗੁਰਦੁਆਰਾ ਬੁਰਜ ਸਾਹਿਬ ਵਿਖੇ ਟੇਕਿਆ ਮੱਥਾ
ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਬੁਰਜ ਸਾਹਿਬ ਮਾਈ ਦੇਸਾਂ ਜੀ ਵਿਖੇ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕੀਤੀ। ਮੁੱਖ ਸੇਵਾਦਾਰ ਭਾਈ ਜਸਵੀਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।