ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਇੱਕ ਵਾਰ ਫਿਰ ਸ਼ੁਰੂ ਕਰੇਗੀ ਵੱਡਾ ਸੰਘਰਸ਼ : ਗੁਰਪ੍ਰੀਤ ਸਿੰਘ ਸੂਬਾ ਮੀਤ ਪ੍ਰਧਾਨ
Sri Muktsar Sahib, Muktsar | Jul 27, 2025
ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਇੱਕ ਵਾਰ ਫਿਰ ਵੱਡੇ ਪੱਧਰ ਤੇ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਸ਼ਾਮ ਪੋਣੇ 5...