ਥਾਂਦੇਵਾਲਾ ਰੋਡ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਨਾਲ ਕੀਤੀ ਮੁਲਾਕਾਤ
Sri Muktsar Sahib, Muktsar | Oct 21, 2025
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣੇ ਨਿਵਾਸ ਸਥਾਨ ਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨਾਲ ਮੌਜੂਦਾ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਲੋਕਾਂ ਦੀਆਂ ਮੁਸ਼ਕਿਲਾਂ ਜਰੂਰ ਸੁਣਦੇ ਹਨ।