ਮੁਕਤਸਰ: ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਹੋਈ 3,51,601 ਮੀਟਰਕ ਟਨ ਕਣਕ ਦੀ ਆਮਦ ਅਤੇ 3,17,509 ਮੀਟਰਕ ਟਨ ਕਣਕ ਦੀ ਹੋਈ ਖਰੀਦ -ਡਿਪਟੀ ਕਮਿਸ਼ਨਰ
ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ‘ਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ ਦਰਜ ਕੀਤੀ ਗਈ ਹੈ।