ਲੁਧਿਆਣਾ ਵਿਖੇ ਏਡੀਸੀਪੀ ਸਥਾਨਕ ਸੁਰੱਖਿਆ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਵੱਖ-ਵੱਖ ਪਟਾਕਾ ਮਾਰਕਿਟ ਕਮੇਟੀਆਂ ਨਾਲ ਮੀਟਿੰਗ ਕਰਕੇ ਮਾਣਯੋਗ ਕੋਰਟ ਦੀਆਂ ਹਦਾਇਤਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਜੋ ਮੀਟਿੰਗ ਦੌਰਾਨ ਕਮੇਟੀਆਂ ਵੱਲੋਂ ਮਾਣਯੋਗ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ ਗਿਆ।