ਪਠਾਨਕੋਟ: ਪੀਓ ਸਟਾਫ ਪਠਾਨਕੋਟ ਦੇ ਵੱਲੋਂ ਚੋਰੀ ਦੇ ਮਾਮਲੇ ਵਿੱਚ ਚੱਲ ਰਹੇ ਭਗੋੜੇ ਨੂੰ ਕੀਤਾ ਗਿਆ ਗਿਰਫਤਾਰ
ਪੀਓ ਸਟਾਫ ਪਠਾਨਕੋਟ ਦੇ ਵੱਲੋਂ ਚੋਰੀ ਦੇ ਮਾਮਲੇ ਦੇ ਵਿੱਚ ਭਗੋੜੇ ਨੂੰ ਕੀਤਾ ਗਿਆ ਗ੍ਰਿਫਤਾਰ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਓ ਸਟਾਫ ਇੰਚਾਰਜ ਨੇ ਦੱਸਿਆ ਹੈ ਕਿ ਥਾਣਾ ਡਿਵੀਜ਼ਨ ਨੰਬਰ ਦੋ ਦੇ ਵਿੱਚ ਚੋਰੀ ਦਾ ਮਾਮਲਾ ਚੱਲ ਰਿਹਾ ਸੀ ਜਿਸ ਤੋਂ ਬਾਅਦ ਅਦਾਲਤ ਦੇ ਵੱਲੋਂ ਪੇਸ਼ ਨਾ ਹੋਣ ਤੇ ਭਗੋੜਾ ਘੋਸ਼ਿਤ ਕਰ ਦਿੱਤਾ ਗਿਆ ਸੀ ਇਸ ਤੋਂ ਬਾਅਦ ਪੀਓ ਸਟਾਫ ਨੇ ਇਸ ਨੂੰ ਕਾਬੂ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ