ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਉਥੇ ਹੀ ਮੌਜੂਦਾ ਪਾਲਸੀ ਅਧੀਨ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਉਸੇ ਪਾਲਸੀ ਅਧੀਨ ਕੰਮ ਕਰਨ ਅਤੇ ਤਨਖਾਹ ਦੇਣ ਦੀ ਹਦਾਇਤ ਵੀ ਜਾਰੀ ਕੀਤੀ।