ਆਨੰਦਪੁਰ ਸਾਹਿਬ: ਮੋੜਾ ਟੋਲ ਪਲਾਜ਼ਾ ’ਤੇ ਵੱਡਾ ਹਾਦਸਾ: ਬੱਸ ਦੀਆਂ ਬਰੇਕਾਂ ਫੇਲ ਹੋਣ ਕਾਰਨ ਕਾਰ ਨਾਲ ਟੱਕਰ
ਮੋੜਾ ਟੋਲ ਪਲਾਜ਼ਾ ਨੇੜੇ ਬਰੇਕਾਂ ਫੇਲ ਹੋਣ ਕਾਰਨ ਸ਼ਰਧਾਲੂਆਂ ਦੀ ਬੱਸ ਕਾਰ ਨਾਲ ਟਕਰਾਈ। ਹਾਦਸੇ ਵਿੱਚ ਕਾਰ ਦਾ ਭਾਰੀ ਨੁਕਸਾਨ ਹੋਇਆ ਪਰ ਸ਼ਰਧਾਲੂ ਸੁਰੱਖਿਅਤ ਹਨ। ਬੱਸ ਉੱਤਰ ਪ੍ਰਦੇਸ਼ ਤੋਂ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੀ ਸੀ।