ਬਾਘਾ ਪੁਰਾਣਾ: ਪੰਜਾਬ ਬਚਾਓ ਯਾਤਰਾ ਦਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ
ਪੰਜਾਬ ਬਚਾਓ ਯਾਤਰਾ ਦਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਯਾਤਰਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ । ਇਹ ਯਾਤਰਾ ਲੰਗਿਆਣਾ ਨਵਾਂ ਲਈ ਰਵਾਨਾ ਹੋਈ।