ਅਬੋਹਰ: ਅਬੋਹਰ ਤੋਂ ਆਪ ਦੇ ਸਾਬਕਾ ਹਲਕਾ ਇੰਚਾਰਜ ਦੀਪ ਕੰਬੋਜ ਨੇ ਫੜਿਆ ਅਕਾਲੀ ਦਲ ਦਾ ਪੱਲਾ, ਕੀਤੀ ਪ੍ਰੈਸ ਕਾਨਫਰੰਸ
ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਦੀਪ ਕੰਬੋਜ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ। ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਜਿਸ ਤੋਂ ਬਾਅਦ ਉਹਨਾਂ ਵੱਲੋਂ ਅੱਜ ਅਬੋਹਰ ਵਿਖੇ ਇੱਕ ਪ੍ਰੈਸ ਕਾਨਫਰਸ ਕੀਤੀ ਗਈ । ਦੀਪ ਕਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚ ਉਹਨਾਂ ਨੂੰ ਮਹਿਸੂਸ ਹੋਇਆ ਸੀ । ਕਿ ਹੁਣ ਕੁਝ ਬਦਲਾਅ ਹੋਵੇਗਾ । ਪਰ ਕੁਛ ਵੀ ਨਹੀਂ ਬਦਲਿਆ । ਜਿਸ ਕਰਕੇ ਉਹਨਾਂ ਨੇ ਹੁਣ ਅਕਾਲੀ ਦਲ ਦਾ ਪੱਲਾ ਫੜਿਆ ਹੈ