ਤਰਨਤਾਰਨ: ਹੜਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਹਰੀਕੇ ਹੈੱਡ ਵਰਕਸ ਦਾ ਕੀਤਾ ਦੋਰਾ
Tarn Taran, Tarn Taran | Aug 8, 2025
ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਦਰਿਆਵਾਂ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਤਰਨ ਤਾਰਨ ਦੇ ਹਰੀਕੇ ਹੈੱਡ ਵਰਕਸ ਦੇ ਨਾਲ ਲਗਦੇ ਮੰਡ...