Public App Logo
Jansamasya
News
Bjp
National
Police
Bihar
India
कांग्रेस
भाजपा
Congress
Modi
Delhi
Viral
Crime
Jharkhand
Up
Bollywood
दिल्ली
Breakingnews
महिला
Narendramodi
Madhya_pradesh
सोशल_मीडिया
Madhyapradesh
Pmmodi
Rahulgandhi
Ipl
Uttarpradesh
Haryana
Cricket
No video available

ਬਾਬਾ ਬਕਾਲਾ: ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਅਗਵਾਈ ਹੇਠ ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਨਾਲ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Baba Bakala, Amritsar | Apr 11, 2024
ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਗੁਣੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਉੱਨਾਂ ਕਿਹਾ ਕਿ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।

MORE NEWS

ਬਾਬਾ ਬਕਾਲਾ: ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਅਗਵਾਈ ਹੇਠ ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਨਾਲ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ - Baba Bakala News