ਮੋਗਾ: ਪਿੰਡ ਮਹਿਣਾ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਉਸਦੇ ਲੜਕੇ ਨਾਲ ਕੁੱਟਮਾਰ ਕਰਨ ਦੇ ਲਗਾਏ ਆਰੋਪ
ਪਿੰਡ ਮਹਿਣਾ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਉਸਦੇ ਲੜਕੇ ਨਾਲ ਕੁੱਟਮਾਰ ਕਰਨ ਦੇ ਆਰੋਪ ਲਗਾਏ ਹਨ। ਇਸ ਮੌਕੇ ਮਹਿਲਾ ਨੇ ਦੱਸਿਆ ਕਿ ਉਸਦੇ ਪਿੰਡ ਦੇ ਹੀ ਵਿਅਕਤੀ ਨੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਉਸ ਲੜਕੇ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।