ਗਿੱਦੜਬਾਹਾ: ਗਿੱਦੜਬਾਹਾ ਵਿਖੇ ਭਾਰੀ ਬਾਰਿਸ਼ਾਂ ਕਾਰਨ ਨੁਕਸਾਨੇ ਘਰਾਂ ਲਈ ਮੁਆਵਜੇ ਲਈ 1 ਲੱਖ 68 ਹਜ਼ਾਰ ਦੇ ਸੈਕਸ਼ਨ ਪੱਤਰ ਜਾਰੀ
ਬੀਤੇ ਦਿਨੀਂ ਹਲਕੇ ਵਿੱਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜੇ ਸਬੰਧੀ ਅੱਜ ਹਲਕਾ ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਦੀਪ ਸਿੰਘ ਸੰਨੀ ਢਿੱਲੋਂ ਵੱਲੋਂ ਗਿੱਦੜਬਾਹਾ ਦੇ ਲਾਭਪਾਤਰੀਆਂ ਨੂੰ 1 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਪੱਤਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਪੀੜ੍ਹਤ ਬਾਰਿਸ਼ ਦਾ ਸ਼ਿਕਾਰ ਲੋਕਾਂ ਨੂੰ ਜੋ ਮੁਆਵਜਾ ਰਾਸ਼ੀ ਦ