ਨਵਾਂਸ਼ਹਿਰ: ਪਿੰਡ ਭਾਰਟਾ ਖੁਰਦ ਵਿਖੇ ਕਿਸਾਨਾਂ ਲਈ 'ਖੇਤ ਬਚਾਓ ਅਭਿਆਨ' ਤਹਿਤ ਜਾਗਰੂਕਤਾ ਕੈਂਪ
ਕੇ.ਵੀ.ਕੇ. ਲੰਗੜੋਆ ਵੱਲੋਂ ਪਿੰਡ ਭਾਰਟਾ ਖੁਰਦ ਵਿਖੇ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਾਹਿਰਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ, ਹਰੀ ਖਾਦ ਦੀ ਵਰਤੋਂ ਅਤੇ ਖੇਤੀ ਵਿੱਚ ਵਿਗਿਆਨਕ ਤਕਨੀਕਾਂ ਅਪਣਾ ਕੇ ਮੁਨਾਫ਼ਾ ਵਧਾਉਣ ਬਾਰੇ ਜਾਣਕਾਰੀ ਦਿੱਤੀ।