Public App Logo
Jansamasya
हादसा
News
पुलिस
Maharashtra
Bjp
National
Police
Bihar
कांग्रेस
Accident
Congress
Modi
Delhi
Viral
Crime
Up
अमित_शाह
Bollywood
दिल्ली
Breakingnews
Narendramodi
Madhya_pradesh
Mp
Nsui
उत्तरप्रदेश
Pmmodi
Rahulgandhi
यूपी
Uttarpradesh

ਤਰਨਤਾਰਨ: ਤਰਨਤਾਰਨ ਦੇ ਵਿਧਾਇਕ ਸਵਰਗੀ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਅੰਤਿਮ ਅਰਦਾਸ ਮੋਕੇ ਹੋਇਆ ਸ਼ਰਧਾਂਜਲੀ ਸਮਾਗਮ

ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸਵਰਗੀ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਅੰਤਿਮ ਅਰਦਾਸ ਮੌਕੇ ਰੱਖੇ ਸ਼ਰਧਾਂਜਲੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਕਈ ਮੰਤਰੀ ਵਿਧਾਇਕ ਪਾਰਟੀ ਆਗੂਆਂ ਤੋ ਇਲਾਵਾ ਵੱਡੀ ਗਿਣਤੀ ਚ ਹੋਰ ਵੀ ਲੋਕ ਆਏ।

MORE NEWS