ਫਤਿਹਗੜ੍ਹ ਸਾਹਿਬ: ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਮੁੱਖ ਬੁਲਾਰੇ ਹੋਏ ਨਤਮਸਤਕ
ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਜੀਤ ਸਿੰਘ ਤਲਵੰਡੀ ਨੂੰ ਪਾਰਟੀ ਦਾ ਮੁੱਖ ਬੁਲਾਰਾ ਥਾਪਿਆ ਗਿਆ ਗੁਰਜੀਤ ਸਿੰਘ ਤਲਵੰਡੀ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।