Public App Logo
Jansamasya
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
���िवाद
Trending
Bengal
���खिलेश
���ारतीय
���ोगी_आदित्यनाथ
Sonunigam
Arvindkejriwal
No video available

ਡੇਰਾਬਸੀ: ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਡੇਰਾਬਸੀ ਸਭ ਡਿਵੀਜ਼ਨ ਵਿਖੇ 8 ਨਵੰਬਰ ਨੂੰ ਲਗੇਗਾ ਕੈਂਪ

ਆਮ ਲੋਕਾਂ ਨੂੰ ਸਰਕਾਰੀ ਦਫਤਰ ਵਿੱਚ ਰੋਜ਼ਾਨਾ ਦੇ ਕੰਮਾਂ ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਦੀਵਾਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰਾ ਤਹਿਤ ਵੱਖ-ਵੱਖ ਪਿੰਡਾਂ ਸ਼ਹਿਰਾਂ ਅਤੇ ਸਰਵਜਨ ਪੱਤਰ ਤੇ ਕੈਂਪ ਲਾਏ ਜਾ ਰਹੇ ਹਨ ਜਿਸ ਦੇ ਤਹਿਤ ਡੇਰਾਬਸੀ ਸਬ ਡਿਵੀਜ਼ਨ ਵਿਖੇ ਅੱਠ ਨਵੰਬਰ ਨੂੰ ਕੈਂਪ ਲਾਇਆ ਜਾਵੇਗਾ।