Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਮਲੋਟ: ਮਲੋਟ ਵਿੱਚ ਨਾਬਾਲਗ ਬੱਚੇ ਨਾਲ ਬਦਫੈਲੀ, ਥਾਣਾ ਸਿਟੀ ਪੁਲਿਸ ਵੱਲੋਂ ਜਾਂਚ ਜਾਰੀ

Malout, Muktsar | Aug 6, 2024
ਮਲੋਟ ਵਿੱਚ ਇੱਕ ਨਾਬਾਲਗ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਥਾਣਾ ਸਿਟੀ ਮਲੋਟ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰੀ ਹਸਪਤਾਲ 'ਚ ਜੇਰੇ ਇਲਾਜ ਪੀੜਿਤ ਬੱਚੇ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਡ ਵਿੱਚ ਰਹਿੰਦੇ ਇੱਕ ਨੌਜਵਾਨ ਨੇ ਉਸਦੇ 10 ਸਾਲਾਂ ਬੇਟੇ ਨਾਲ ਬਦਫੈਲੀ ਕੀਤੀ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ।