ਪਠਾਨਕੋਟ: ਹਲਕਾ ਭੋਆ ਦੇ ਪਿੰਡ ਪੰਮਾ ਵਿਖੇ ਹੜ ਨੇ ਮਚਾਈ ਤਬਾਹੀ ਕਰੋੜਾਂ ਦਾ ਹੋਇਆ ਨੁਕਸਾਨ ਲੋਕਾਂ ਦੇ ਘਰ ਅਤੇ ਦੁਕਾਨਾਂ ਆਈਆਂ ਚਪੇਟ ਚ
Pathankot, Pathankot | Sep 4, 2025
ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨਾਲ ਜਿੱਥੇ ਕਿਸਾਨਾਂ ਦੀਆਂ ਫਸਲਾਂ ਅਤੇ ਜਾਨਵਰਾਂ ਦਾ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਹਲਕਾ ਭੋਆ ਦੇ ਕਈ...