ਫਰੀਦਕੋਟ: ਗਿਆਨੀ ਜੈਲ ਸਿੰਘ ਐਵੀਨਿਊ ਵਿਖੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪ੍ਰਧਾਨ ਮੰਤਰੀ ਤੋਂ ਹੜਾਂ ਲਈ ਸਪੈਸ਼ਲ ਪੈਕੇਜ ਜਾਰੀ ਕਰਨ ਦੀ ਕੀਤੀ ਮੰਗ
Faridkot, Faridkot | Sep 9, 2025
ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਦੌਰੇ ਤੇ ਆ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਹੜਾਂ ਲਈ ਸਪੈਸ਼ਲ ਪੈਕੇਜ ਜਾਰੀ ਕਰਨ...