ਮੋਗਾ: ਹਲਕਾ ਨਿਹਾਲ ਸਿੰਘ ਵਾਲਾ ਦੇ ਰਹਿਣ ਵਾਲੇ ਵਿਅਕਤੀ ਉੱਪਰ ਪਿੰਡ ਦੇ ਹੀ 10 ਤੋਂ 12 ਵਿਅਕਤੀਆਂ ਨੇ ਕੀਤਾ ਹਮਲਾ , ਨੌਜਵਾਨ ਗੰਭੀਰ ਜ਼ਖਮੀ
ਹਲਕਾ ਨਿਹਾਲ ਸਿੰਘ ਵਾਲਾ ਦੇ ਰਹਿਣ ਵਾਲੇ ਵਿਅਕਤੀ ਉੱਪਰ ਪਿੰਡ ਦੇ ਹੀ 10 ਤੋਂ 12 ਵਿਅਕਤੀਆਂ ਨੇ ਹਮਲਾ ਕੀਤਾ ਜਿਸ ਨਾਲੋਂ ਗੰਭੀਰ ਜ਼ਖਮੀ ਹੋ ਗਿਆ ਤੇ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।