ਕੈਬਨਟ ਮੰਤਰੀ ਵੱਲੋਂ ਪਿੰਡ ਜੁਣੇਵਾਲ ਵਿਖੇ ਖੇਡ ਮੈਦਾਨ ਦੀ ਉਸਾਰੀ ਦਾ ਕੀਤਾ ਉਦਘਾਟਨ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੋਣੇਵਾਲ ਵਿਖੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਇਸ ਦੌਰਾਨ ਉਹਨਾਂ ਦੇ ਨਾਲ ਪਿੰਡ ਵਾਸੀ ਅਤੇ ਗ੍ਰਾਮ ਪੰਚਾਇਤ ਨੇ ਵੀ ਸਹਿਯੋਗ ਦਿੱਤਾ